ਆਉਣ ਵਾਲੀ 6 ਸਤੰਬਰ ਨੂੰ 'ਐਮਰਜੈਂਸੀ' ਨਾਮੀ ਵਿਵਾਦਤ ਫਿਲਮ ਜਾਰੀ ਹੋਣ ਜਾ ਰਹੀ ਹੈ, ਜਿਸ ਦਾ ਵਿਰੋਧ ਹੋਣਾ ਸ਼ੁਰੂ ਹੋ ਗਿਆ ਹੈ। ਵਿਰੋਧ ਕਰਨ ਵਾਲੇ ਇੱਕ ਹਿੱਸੇ ਦਾ ਕਹਿਣਾ ਹੈ ਕਿ ਸਟੇਟ ਵੱਲੋਂ ਆਪਣਾ ਬਿਰਤਾਂਤ ਮਜ਼ਬੂਤ ਕਰਨ ਦੇ ਲਈ ਫਿਲਮ ਵਿੱਚ ਸਿੱਖ ਸ਼ਹੀਦਾਂ ਅਤੇ ਖਾੜਕੂ ਸਿੰਘਾਂ ਦੀ ਗਲਤ ਪੇਸ਼ਕਾਰੀ ਕੀਤੀ ਗਈ ਹੈ, ਜੋ ਕਿ ਸੱਚ ਵੀ ਹੈ।
The post ਵਿਵਾਦਤ ਫਿਲਮ ‘ਐਮਰਜੈਂਸੀ’ – ਅਜਿਹੇ ਮਸਲਿਆਂ ਦੇ ਸਦੀਵੀ ਹੱਲ ਲਈ ਕੀ ਕਰਨਾ ਚਾਹੀਦਾ ਹੈ? appeared first on Sikh Pakh.