ਆਸਟ੍ਰੇਲੀਆ ਵਿੱਚ ਗਰਮੀਆਂ ਦੀ ਸ਼ੁਰੂ ਹੋਣ ਵਾਲੀਆਂ ਹਨ ਅਤੇ ਇਹ ਬਿਲਕੁੱਲ ਸਹੀ ਸਮਾਂ ਹੈ ਘਰ ਦੇ ਬਗੀਚੇ ਵਿੱਚ ਗਰਮੀਆਂ ਦੀਆਂ ਸਬਜ਼ੀਆਂ ਦੀ ਬਿਜਾਈ ਦਾ, ਇਸ ਖਾਸ ਗੱਲਬਾਤ ਵਿੱਚ ਅਸੀਂ ਤੁਹਾਡੇ ਨਾਲ ਗਰਮੀਆਂ ਦੀਆਂ ਸਬਜ਼ੀਆਂ ਦੀ ਕਾਸ਼ਤ ਬਾਰੇ ਕੁੱਝ ਲੋੜੀਂਦੀਆਂ ਜਾਣਕਾਰੀਆਂ ਸਾਂਝੀਆਂ ਕਰ ਰਹੇ ਹਾਂ ਜੋ ਤੁਹਾਡੇ ਲਈ ਤੁਹਾਡੇ ਘਰ ਦੇ ਬਗੀਚੇ ਨੂੰ ਸਬਜ਼ੀਆਂ ਦੀ ਵਧੀਆ ਪੈਦਾਵਾਰ ਪੈਦਾ ਕਰਨ ਲਈ ਮਦਦਗਾਰ ਸਾਬਿਤ ਹੋ ਸਕਦੀਆਂ ਹਨ, ਆਸ ਕਰਦੇ ਹਾਂ ਰੇਡੀਓ ਹਾਂਜੀ ਦੀ ਇਹ ਪੇਸ਼ਕਸ਼ ਆਪ ਸਭ ਨੂੰ ਜਰੂਰ ਪਸੰਦ ਆਵੇਗੀ